Bible Punjabi
Verse: JOB.34.37

37ਉਹ ਤਾਂ ਆਪਣੇ ਪਾਪ ਉੱਤੇ ਅਪਰਾਧ ਜੋੜਦਾ ਹੈ,

ਸਾਡੇ ਵਿਰੁੱਧ ਤਾੜੀ ਮਾਰਦਾ ਹੈ,

ਅਤੇ ਪਰਮੇਸ਼ੁਰ ਦੇ ਵਿਰੁੱਧ ਆਪਣੀਆਂ ਗੱਲਾਂ ਵਧਾਈ ਜਾਂਦਾ ਹੈ।”