Bible Punjabi
Verse: JOB.37.12

12ਉਹ ਉਸ ਦੀ ਅਗਵਾਈ ਨਾਲ ਆਲੇ-ਦੁਆਲੇ ਫਿਰਦੇ ਹਨ,

ਭਈ ਜੋ ਕੁਝ ਉਹ ਹੁਕਮ ਦੇਵੇ,

ਉਹ ਉਸ ਦੀ ਵਸਾਈ ਹੋਈ ਧਰਤੀ ਉੱਤੇ ਪੂਰਾ ਕਰਨ।