Bible Punjabi
Verse: JOB.4.19

19ਤਾਂ ਫਿਰ ਉਹ ਕੀ ਹਨ

ਜਿਹੜੇ ਕੱਚੇ ਘਰਾਂ ਵਿੱਚ ਵੱਸਦੇ ਹਨ,

ਜਿਨ੍ਹਾਂ ਦੀਆਂ ਨੀਂਹਾਂ ਮਿੱਟੀ ਵਿੱਚ ਹਨ,

ਜਿਹੜੇ ਪਤੰਗੇ ਦੀ ਤਰ੍ਹਾਂ ਪੀਹੇ ਜਾਂਦੇ ਹਨ।