Verse: JOB.42.10
10ਜਦ ਅੱਯੂਬ ਆਪਣੇ ਮਿੱਤਰਾਂ ਲਈ ਪ੍ਰਾਰਥਨਾ ਕਰ ਚੁੱਕਿਆ, ਤਦ ਯਹੋਵਾਹ ਨੇ ਅੱਯੂਬ ਦੇ ਦੁੱਖਾਂ ਨੂੰ ਦੂਰ ਕਰ ਦਿੱਤਾ ਅਤੇ ਜੋ ਕੁਝ ਅੱਯੂਬ ਦੇ ਕੋਲ ਸੀ, ਉਸ ਦਾ ਦੁੱਗਣਾ ਯਹੋਵਾਹ ਨੇ ਉਸ ਨੂੰ ਦੇ ਦਿੱਤਾ।