Verse: JOS.11.23
23ਸੋ ਯਹੋਸ਼ੁਆ ਨੇ ਇਹ ਸਾਰਾ ਦੇਸ ਲੈ ਲਿਆ ਜਿਵੇਂ ਹੀ ਯਹੋਵਾਹ ਮੂਸਾ ਨਾਲ ਬੋਲਿਆ ਸੀ ਅਤੇ ਯਹੋਸ਼ੁਆ ਨੇ ਉਹ ਨੂੰ ਇਸਰਾਏਲ ਲਈ ਉਹਨਾਂ ਦੇ ਗੋਤਾਂ ਦੇ ਹਿੱਸਿਆਂ ਅਨੁਸਾਰ ਮਿਲਖ਼ ਵਿੱਚ ਦੇ ਦਿੱਤਾ। ਇਸ ਲਈ ਉਸ ਦੇਸ ਨੂੰ ਯੁੱਧ ਤੋਂ ਅਰਾਮ ਮਿਲਿਆ।