Bible Punjabi
Verse: JOS.11.5

5ਤਾਂ ਇਹ ਸਾਰੇ ਰਾਜੇ ਇਕੱਠੇ ਹੋਏ ਅਤੇ ਆ ਕੇ ਉਹਨਾਂ ਨੇ ਮੇਰੋਮ ਦੇ ਪਾਣੀਆਂ ਕੋਲ ਡੇਰੇ ਲਾਏ ਤਾਂ ਜੋ ਇਸਰਾਏਲ ਨਾਲ ਯੁੱਧ ਕਰਨ।