Verse: JOS.14.11
11ਮੈਂ ਅਜੇ ਤੱਕ ਇੰਨ੍ਹਾਂ ਬਲਵੰਤ ਹਾਂ ਜਿੰਨਾਂ ਉਸ ਦਿਨ ਸੀ ਜਦ ਮੂਸਾ ਨੇ ਮੈਨੂੰ ਭੇਜਿਆ ਸੀ। ਜਿਵੇਂ ਮੇਰਾ ਬਲ ਉਸ ਵੇਲੇ ਸੀ ਉਸੇ ਤਰ੍ਹਾਂ ਮੇਰਾ ਬਲ ਲੜਾਈ ਕਰਨ ਲਈ ਅਤੇ ਆਉਣ ਜਾਣ ਲਈ ਹੁਣ ਵੀ ਹੈ।