Bible Punjabi
Verse: JOS.14.14

14ਇਸ ਕਾਰਨ ਅੱਜ ਦੇ ਦਿਨ ਹਬਰੋਨ ਯਫ਼ੁੰਨਹ ਕਨਿੱਜ਼ੀ ਦੇ ਪੁੱਤਰ ਕਾਲੇਬ ਦਾ ਭਾਗ ਹੈ ਕਿਉਂ ਜੋ ਉਹ ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਦੇ ਮਗਰ-ਮਗਰ ਤੁਰਦਾ ਰਿਹਾ।