Bible Punjabi
Verse: JOS.14.15

15ਅਤੇ ਹਬਰੋਨ ਦਾ ਨਾਮ ਇਸ ਤੋਂ ਅੱਗੇ ਕਿਰਯਥ-ਅਰਬਾ ਸੀ, ਉਹ ਅਰਬਾ ਅਨਾਕੀਆਂ ਵਿੱਚ ਸਭ ਤੋਂ ਵੱਡਾ ਆਦਮੀ ਸੀ। ਫਿਰ ਦੇਸ ਨੂੰ ਲੜਾਈ ਤੋਂ ਅਰਾਮ ਮਿਲਿਆ।