Verse: JOS.14.6
ਹਬਰੋਨ ਕਾਲੇਬ ਨੂੰ ਦਿੱਤਾ ਗਿਆ
6ਤਦ ਯਹੂਦੀ ਗਿਲਗਾਲ ਵਿੱਚ ਯਹੋਸ਼ੁਆ ਕੋਲ ਆਏ ਅਤੇ ਯਫ਼ੁੰਨਹ ਕਨਿੱਜ਼ੀ ਦੇ ਪੁੱਤਰ ਕਾਲੇਬ ਨੇ ਉਹ ਨੂੰ ਆਖਿਆ ਕਿ ਤੂੰ ਉਸ ਗੱਲ ਨੂੰ ਜਾਣਦਾ ਹੈਂ ਜਿਹੜੀ ਯਹੋਵਾਹ ਨੇ ਪਰਮੇਸ਼ੁਰ ਦੇ ਬੰਦੇ ਮੂਸਾ ਨੂੰ ਕਾਦੇਸ਼-ਬਰਨੇਆ ਵਿੱਚ ਮੇਰੇ ਵਿਖੇ ਅਤੇ ਤੇਰੇ ਵਿਖੇ ਆਖਿਆ ਸੀ।