Bible Punjabi
Verse: JOS.14.7

7ਮੈਂ ਚਾਲ੍ਹੀ ਸਾਲਾਂ ਦਾ ਸੀ ਜਦ ਯਹੋਵਾਹ ਦੇ ਦਾਸ ਮੂਸਾ ਨੇ ਮੈਨੂੰ ਕਾਦੇਸ਼-ਬਰਨੇਆ ਤੋਂ ਉਸ ਦੇਸ ਦਾ ਖ਼ੋਜ ਕੱਢਣ ਲਈ ਭੇਜਿਆ ਅਤੇ ਜਿਵੇਂ ਮੇਰੇ ਮਨ ਵਿੱਚ ਆਇਆ ਮੈਂ ਉਹ ਖ਼ਬਰ ਉਹ ਨੂੰ ਦਿੱਤੀ।