Bible Punjabi
Verse: JOS.17.18

18ਪਰ ਪਰਬਤ ਤੁਹਾਡਾ ਹੋਵੇਗਾ ਭਾਵੇਂ ਉਹ ਲੱਕੜੀ ਦਾ ਜੰਗਲ ਹੈ ਅਤੇ ਤੁਸੀਂ ਉਹ ਨੂੰ ਵੱਢੋਗੇ ਅਤੇ ਉਹ ਦਾ ਫੈਲਾਓ ਤੁਹਾਡਾ ਹੋਵੇਗਾ ਕਿਉਂ ਜੋ ਤੁਸੀਂ ਕਨਾਨੀਆਂ ਨੂੰ ਕੱਢ ਦਿਓਗੇ ਭਾਵੇਂ ਉਹਨਾਂ ਦੇ ਰੱਥ ਲੋਹੇ ਦੇ ਹਨ ਅਤੇ ਉਹ ਤਕੜੇ ਵੀ ਹਨ।