Bible Punjabi
Verse: JOS.19.32

ਨਫ਼ਤਾਲੀ ਦੇ ਗੋਤ ਨੂੰ ਦਿੱਤਾ ਗਿਆ ਭਾਗ

32ਛੇਵੀਂ ਪਰਚੀ ਨਫ਼ਤਾਲੀਆਂ ਦੇ ਲਈ ਨਿੱਕਲੀ ਅਰਥਾਤ ਨਫ਼ਤਾਲੀਆਂ ਦੇ ਲਈ ਉਹਨਾਂ ਦੀਆਂ ਗੋਤਾਂ ਅਨੁਸਾਰ