Verse: JOS.2.1
ਯਰੀਹੋ ਦਾ ਭੇਤ ਲੈਣਾ
1ਤਦ ਨੂਨ ਦੇ ਪੁੱਤਰ ਯਹੋਸ਼ੁਆ ਨੇ ਦੋ ਮਨੁੱਖਾਂ ਨੂੰ ਸ਼ਿੱਟੀਮ ਤੋਂ ਗੁਪਤ ਰੂਪ ਵਿੱਚ ਭੇਤ ਲੈਣ ਲਈ ਭੇਜਿਆ। ਉਹਨਾਂ ਨੂੰ ਆਖਿਆ, ਜਾ ਕੇ ਉਸ ਦੇਸ ਯਰੀਹੋ ਨੂੰ ਵੇਖੋ ਤਾਂ ਉਹ ਝੱਟ ਚਲੇ ਗਏ ਅਤੇ ਇੱਕ ਵੇਸਵਾ ਦੇ ਘਰ ਵਿੱਚ ਜਾ ਠਹਿਰੇ ਜਿਸ ਦਾ ਨਾਮ ਰਾਹਾਬ ਸੀ।