Verse: JOS.2.10
10ਕਿਉਂ ਜੋ ਅਸੀਂ ਸੁਣਿਆ ਹੈ ਕਿ ਜਿਸ ਵੇਲੇ ਤੁਸੀਂ ਮਿਸਰ ਵਿੱਚੋਂ ਨਿੱਕਲੇ ਤਾਂ ਯਹੋਵਾਹ ਨੇ ਤੁਹਾਡੇ ਸਾਹਮਣੇ ਲਾਲ ਸਮੁੰਦਰ ਦੇ ਪਾਣੀ ਨੂੰ ਕਿਵੇਂ ਸੁਕਾ ਦਿੱਤਾ ਅਤੇ ਤੁਸੀਂ ਅਮੋਰੀਆਂ ਦੇ ਦੋਹਾਂ ਰਾਜਿਆਂ ਨਾਲ ਅਰਥਾਤ ਸੀਹੋਨ ਅਤੇ ਓਗ ਨਾਲ ਜਿਹੜੇ ਯਰਦਨ ਦੇ ਉਸ ਪਾਸੇ ਸਨ ਕਿਵੇਂ ਵਰਤਾਓ ਕੀਤਾ ਜਿਨ੍ਹਾਂ ਨੂੰ ਤੁਸੀਂ ਮਾਰ ਸੁੱਟਿਆ।