Bible Punjabi
Verse: JOS.2.13

13ਕਿ ਮੇਰੇ ਪਿਤਾ, ਮੇਰੀ ਮਾਤਾ, ਮੇਰੇ ਭਰਾਵਾਂ, ਮੇਰੀਆਂ ਭੈਣਾਂ ਨੂੰ ਅਤੇ ਜੋ ਕੁਝ ਉਹਨਾਂ ਦਾ ਹੈ ਜੀਉਂਦਾ ਰੱਖੋਗੇ ਅਤੇ ਸਾਡੀਆਂ ਜਾਨਾਂ ਨੂੰ ਮੌਤ ਤੋਂ ਬਚਾਓਗੇ।