Verse: JOS.2.14
14ਉਹਨਾਂ ਮਨੁੱਖਾਂ ਨੇ ਉਹ ਨੂੰ ਆਖਿਆ, ਜੇਕਰ ਤੁਸੀਂ ਸਾਡੀ ਇਹ ਗੱਲ ਨਾ ਦੱਸੋ ਤਾਂ ਤੁਹਾਡੀ ਜਾਨ ਦੇ ਬਦਲੇ ਸਾਡੀ ਜਾਨ ਹੈ ਅਤੇ ਇਸ ਤਰ੍ਹਾਂ ਹੋਵੇਗਾ ਕਿ ਜਿਸ ਵੇਲੇ ਯਹੋਵਾਹ ਇਹ ਦੇਸ ਸਾਨੂੰ ਦੇ ਦੇਵੇ ਤਾਂ ਅਸੀਂ ਤੁਹਾਡੇ ਨਾਲ ਦਯਾ ਅਤੇ ਸਚਿਆਈ ਨਾਲ ਵਿਵਹਾਰ ਕਰਾਂਗੇ।