Verse: JOS.2.18
18ਵੇਖ, ਜਦ ਅਸੀਂ ਇਸ ਦੇਸ ਵਿੱਚ ਆਵਾਂਗੇ ਤਾਂ ਇਹ ਲਾਲ ਸੂਤ ਦੀ ਡੋਰੀ ਇਸ ਖਿੜਕੀ ਨਾਲ ਬੰਨ੍ਹੀ ਜਿਹ ਦੇ ਵਿੱਚੋਂ ਦੀ ਤੂੰ ਸਾਨੂੰ ਉਤਾਰਿਆ ਹੈ ਅਤੇ ਆਪਣੇ ਪਿਤਾ, ਆਪਣੀ ਮਾਤਾ, ਆਪਣਿਆਂ ਭਰਾਵਾਂ ਅਤੇ ਆਪਣੇ ਪਿਤਾ ਦੇ ਸਾਰੇ ਘਰਾਣੇ ਨੂੰ ਆਪਣੇ ਕੋਲ ਘਰ ਵਿੱਚ ਇਕੱਠਿਆਂ ਕਰੀਂ।