Bible Punjabi
Verse: JOS.2.5

5ਜਦ ਹਨ੍ਹੇਰਾ ਹੋਇਆ ਅਤੇ ਫਾਟਕ ਬੰਦ ਕਰਨ ਦਾ ਵੇਲਾ ਸੀ ਤਾਂ ਉਹ ਮਨੁੱਖ ਨਿੱਕਲ ਗਏ ਅਤੇ ਇਹ ਮੈਨੂੰ ਪਤਾ ਨਹੀਂ ਕਿ ਉਹ ਮਨੁੱਖ ਕਿੱਥੇ ਚੱਲੇ ਗਏ। ਛੇਤੀ ਨਾਲ ਉਹਨਾਂ ਦਾ ਪਿੱਛਾ ਕਰੋ ਕਿਉਂਕਿ ਤੁਸੀਂ ਉਹਨਾਂ ਨੂੰ ਫੜ ਸਕਦੇ ਹੋ।