Bible Punjabi
Verse: JOS.2.7

7ਮਨੁੱਖ ਉਹਨਾਂ ਦੇ ਪਿੱਛੇ ਯਰਦਨ ਦੇ ਰਾਹ ਪੱਤਣ ਤੱਕ ਗਏ ਅਤੇ ਜਿਸ ਵੇਲੇ ਉਹਨਾਂ ਦਾ ਪਿੱਛਾ ਕਰਨ ਵਾਲੇ ਬਾਹਰ ਨਿੱਕਲ ਗਏ ਤਾਂ ਉਹਨਾਂ ਨੇ ਫਾਟਕ ਬੰਦ ਕਰ ਲਿਆ।