Bible Punjabi
Verse: JOS.22.10

ਯਰਦਨ ਦੇ ਕਿਨਾਰੇ ਵੇਦੀ ਦੀ ਸਥਾਪਨਾ

10ਜਦ ਉਹ ਯਰਦਨ ਦੇ ਇਲਾਕਿਆਂ ਵਿੱਚ ਆਏ ਜਿਹੜੇ ਕਨਾਨ ਦੇਸ ਵਿੱਚ ਹਨ ਤਾਂ ਰਊਬੇਨੀਆਂ, ਗਾਦੀਆਂ ਅਤੇ ਮਨੱਸ਼ਹ ਦੇ ਅੱਧੇ ਗੋਤ ਨੇ ਉੱਥੇ ਇੱਕ ਜਗਵੇਦੀ ਬਣਾਈ ਅਰਥਾਤ ਯਰਦਨ ਦੇ ਉੱਤੇ ਇੱਕ ਜਗਵੇਦੀ ਜਿਹੜੀ ਵੇਖਣ ਵਿੱਚ ਵੱਡੀ ਸਾਰੀ ਲੱਗੇ।