Bible Punjabi
Verse: JOS.22.13

13ਇਸਰਾਏਲੀਆਂ ਨੇ ਰਊਬੇਨੀਆਂ, ਗਾਦੀਆਂ ਅਤੇ ਮਨੱਸ਼ਹ ਦੇ ਅੱਧੇ ਗੋਤ ਕੋਲ ਅਲਆਜ਼ਾਰ ਜਾਜਕ ਦੇ ਪੁੱਤਰ ਫ਼ੀਨਹਾਸ ਨੂੰ ਗਿਲਆਦ ਦੇ ਦੇਸ ਵਿੱਚ ਭੇਜਿਆ।