Verse: JOS.22.16
16ਕਿ ਯਹੋਵਾਹ ਦੀ ਸਾਰੀ ਮੰਡਲੀ ਇਉਂ ਆਖਦੀ ਹੈ, ਇਹ ਕੀ ਬੇਈਮਾਨੀ ਹੈ ਜਿਹੜੀ ਤੁਸੀਂ ਇਸਰਾਏਲ ਦੇ ਪਰਮੇਸ਼ੁਰ ਦੇ ਵਿਰੁੱਧ ਕੀਤੀ ਹੈ ਕਿ ਤੁਸੀਂ ਅੱਜ ਦੇ ਦਿਨ ਯਹੋਵਾਹ ਦੇ ਪਿੱਛੇ ਚੱਲਣ ਤੋਂ ਮੁੜ ਗਏ ਹੋ ਅਤੇ ਆਪਣੇ ਲਈ ਇੱਕ ਜਗਵੇਦੀ ਬਣਾ ਲਈ ਹੈ ਕਿ ਤੁਸੀਂ ਅੱਜ ਦੇ ਦਿਨ ਯਹੋਵਾਹ ਤੋਂ ਆਕੀ ਹੋ ਜਾਓ?