Verse: JOS.22.22
22ਯਹੋਵਾਹ ਸਮਰੱਥ ਪਰਮੇਸ਼ੁਰ, ਹਾਂ, ਯਹੋਵਾਹ ਸਮਰੱਥ ਪਰਮੇਸ਼ੁਰ, ਉਹੀ ਜਾਣਦਾ ਹੈ ਅਤੇ ਇਸਰਾਏਲੀ ਵੀ ਜਾਣੇਗਾ ਕਿ ਜੇ ਕਦੀ ਪਿੱਛੇ ਹੱਟਣ ਵਿੱਚ ਜਾਂ ਯਹੋਵਾਹ ਦੇ ਵਿਰੁੱਧ ਬੇਈਮਾਨੀ ਕਰਨ ਵਿੱਚ ਕੁਝ ਹੋਇਆ ਹੋਵੇ ਤਾਂ ਅੱਜ ਦੇ ਦਿਨ ਸਾਨੂੰ ਨਾ ਛੱਡੋ।