Bible Punjabi
Verse: JOS.22.24

24ਜਦ ਅਸੀਂ ਇਸ ਗੱਲ ਦੇ ਡਰ ਨਾਲ ਇਹ ਨਹੀਂ ਕੀਤਾ ਕਿ ਆਉਣ ਵਾਲਿਆਂ ਸਮਿਆਂ ਵਿੱਚ ਤੁਹਾਡੇ ਪੁੱਤਰ ਸਾਡੇ ਪੁੱਤਰਾਂ ਨੂੰ ਆਖਣਗੇ ਕਿ ਤੁਹਾਨੂੰ ਅਤੇ ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਨੂੰ ਕੀ ਕੰਮ ਹੈ?