Verse: JOS.22.27
27ਸਗੋਂ ਉਹ ਸਾਡੇ ਵਿੱਚ ਅਤੇ ਤੁਹਾਡੇ ਵਿੱਚ ਅਤੇ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਵਿੱਚ ਇੱਕ ਗਵਾਹੀ ਹੋਵੇਗੀ ਕਿ ਅਸੀਂ ਯਹੋਵਾਹ ਦੀ ਉਪਾਸਨਾ ਉਸ ਦੇ ਅੱਗੇ ਆਪਣੀਆਂ ਹੋਮ ਦੀਆਂ ਭੇਟਾਂ ਨਾਲ ਅਤੇ ਬਲੀਆਂ ਨਾਲ ਅਤੇ ਸੁੱਖ-ਸਾਂਦ ਦੀਆਂ ਭੇਟਾਂ ਨਾਲ ਚੜ੍ਹਾਈਏ ਤਾਂ ਜੋ ਤੁਹਾਡੇ ਪੁੱਤਰ ਆਉਣ ਵਾਲਿਆਂ ਸਮਿਆਂ ਵਿੱਚ ਸਾਡੇ ਪੁੱਤਰਾਂ ਨੂੰ ਨਾ ਆਖਣ ਕਿ ਤੁਹਾਡੇ ਲਈ ਯਹੋਵਾਹ ਵਿੱਚ ਕੋਈ ਭਾਗ ਨਹੀਂ।