Bible Punjabi
Verse: JOS.22.32

32ਅਲਆਜ਼ਾਰ ਜਾਜਕ ਦਾ ਪੁੱਤਰ ਫ਼ੀਨਹਾਸ ਅਤੇ ਉਹ ਪ੍ਰਧਾਨ ਰਊਬੇਨੀਆਂ ਅਤੇ ਗਾਦੀਆਂ ਤੋਂ ਗਿਲਆਦ ਦੇ ਦੇਸ ਵਿੱਚੋਂ ਕਨਾਨ ਦੇਸ ਨੂੰ ਇਸਰਾਏਲੀਆਂ ਕੋਲ ਮੁੜ ਆਏ ਅਤੇ ਉਹਨਾਂ ਨੂੰ ਇਹ ਖ਼ਬਰ ਦਿੱਤੀ