Bible Punjabi
Verse: JOS.22.34

34ਤਦ ਰਊਬੇਨੀਆਂ ਅਤੇ ਗਾਦੀਆਂ ਨੇ ਉਸ ਜਗਵੇਦੀ ਨੂੰ “ਗਵਾਹੀ” ਆਖਿਆ ਕਿਉਂ ਜੋ ਸਾਡੇ ਵਿੱਚ ਇਹ ਗਵਾਹੀ ਹੈ ਕਿ ਯਹੋਵਾਹ ਹੀ ਪਰਮੇਸ਼ੁਰ ਹੈ।