Verse: JOS.22.8
8ਉਹ ਨੇ ਉਹਨਾਂ ਨੂੰ ਆਖਿਆ ਕਿ ਵੱਡੇ ਧਨ ਨਾਲ ਅਤੇ ਬਹੁਤ ਵੱਡੇ ਚੌਣੇ ਨਾਲ ਅਤੇ ਚਾਂਦੀ, ਸੋਨੇ, ਪਿੱਤਲ, ਲੋਹੇ ਅਤੇ ਬਸਤਰਾਂ ਦੇ ਵੱਡੇ ਢੇਰ ਨਾਲ ਆਪਣੇ ਤੰਬੂਆਂ ਨੂੰ ਮੁੜ ਜਾਓ ਅਤੇ ਆਪਣੇ ਵੈਰੀਆਂ ਦੀ ਲੁੱਟ ਨੂੰ ਆਪਣੇ ਭਰਾਵਾਂ ਨਾਲ ਵੰਡ ਲਓ।