Bible Punjabi
Verse: JOS.23.10

10ਤੁਹਾਡੇ ਵਿੱਚੋਂ ਇੱਕ ਮਨੁੱਖ ਹਜ਼ਾਰ ਨੂੰ ਭਜਾਵੇਗਾ ਕਿਉਂ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ ਹੀ ਤੁਹਾਡੇ ਲਈ ਲੜਦਾ ਹੈ ਜਿਵੇਂ ਉਸ ਤੁਹਾਡੇ ਨਾਲ ਬਚਨ ਕੀਤਾ ਸੀ।