Verse: JOS.23.14
14ਵੇਖੋ ਮੈਂ ਅੱਜ ਸਾਰੇ ਸੰਸਾਰ ਦੇ ਰਾਹ ਉੱਤੇ ਜਾਣ ਵਾਲਾ ਹਾਂ ਅਤੇ ਤੁਸੀਂ ਆਪਣੇ ਸਾਰੇ ਮਨਾਂ ਵਿੱਚ ਅਤੇ ਆਪਣੀਆਂ ਸਾਰੀਆਂ ਜਾਨਾਂ ਵਿੱਚ ਜਾਣਦੇ ਹੋ ਕਿ ਇਹਨਾਂ ਸਾਰਿਆਂ ਚੰਗਿਆਂ ਬਚਨਾਂ ਵਿੱਚ ਇੱਕ ਬਚਨ ਵੀ ਨਾ ਰਹਿ ਗਿਆ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਵਿਖੇ ਬੋਲਿਆ। ਉਹ ਸਾਰੇ ਤੁਹਾਡੇ ਲਈ ਪੂਰੇ ਹੋਏ। ਉਹਨਾਂ ਵਿੱਚੋਂ ਇੱਕ ਬਚਨ ਵੀ ਪੂਰਾ ਹੋਏ ਬਿਨ੍ਹਾਂ ਨਹੀਂ ਰਿਹਾ।