Verse: JOS.23.4
4ਵੇਖੋ, ਮੈਂ ਤੁਹਾਡੇ ਲਈ ਇਨ੍ਹਾਂ ਬਾਕੀ ਦੀਆਂ ਕੌਮਾਂ ਨੂੰ ਤੁਹਾਡੀਆਂ ਗੋਤਾਂ ਅਨੁਸਾਰ ਮਿਲਖ਼ ਵਿੱਚ ਵੰਡ ਦਿੱਤਾ ਹੈ ਅਰਥਾਤ ਯਰਦਨ ਤੋਂ ਵੱਡੇ ਸਮੁੰਦਰ ਤੱਕ ਸੂਰਜ ਦੇ ਲਹਿੰਦੇ ਪਾਸੇ ਵੱਲ ਨੂੰ ਸਾਰੀਆਂ ਕੌਮਾਂ ਸਣੇ ਜਿਹੜੀਆਂ ਮੈਂ ਵੱਢ ਛੱਡੀਆਂ ਸਨ