Bible Punjabi
Verse: JOS.3.1

ਇਸਰਾਏਲੀ ਯਰਦਨ ਪਾਰ ਕਰਦੇ ਹਨ

1ਅਗਲੇ ਦਿਨ ਯਹੋਸ਼ੁਆ ਸਵੇਰੇ ਜਲਦੀ ਉੱਠਿਆ ਤਾਂ ਉਹ ਅਤੇ ਸਾਰੇ ਇਸਰਾਏਲੀ ਸ਼ਿੱਟੀਮ ਤੋਂ ਕੂਚ ਕਰਕੇ ਯਰਦਨ ਕੋਲ ਆਏ ਅਤੇ ਉਹ ਪਾਰ ਲੰਘਣ ਤੋਂ ਪਹਿਲਾਂ ਉੱਥੇ ਠਹਿਰ ਗਏ l