Bible Punjabi
Verse: JOS.3.12

12ਹੁਣ ਤੁਸੀਂ ਬਾਰਾਂ ਜਣੇ ਇਸਰਾਏਲ ਦੀਆਂ ਗੋਤਾਂ ਵਿੱਚੋਂ ਇੱਕ-ਇੱਕ ਗੋਤ ਪਿੱਛੇ ਇੱਕ-ਇੱਕ ਮਨੁੱਖ ਆਪਣੇ ਲਈ ਲਓ।