Verse: JOS.3.13
13ਅਤੇ ਇਸ ਤਰ੍ਹਾਂ ਹੋਵੇਗਾ ਕਿ ਜਿਸ ਵੇਲੇ ਜਾਜਕਾਂ ਦੇ ਪੈਰ ਜਿਹੜੇ ਯਹੋਵਾਹ ਸਾਰੀ ਧਰਤੀ ਦੇ ਪ੍ਰਭੂ ਦਾ ਸੰਦੂਕ ਚੁੱਕਦੇ ਹਨ ਯਰਦਨ ਦੇ ਪਾਣੀਆਂ ਵਿੱਚ ਰੱਖੇ ਜਾਣ ਤਾਂ ਯਰਦਨ ਦੇ ਪਾਣੀ ਉਹਨਾਂ ਪਾਣੀਆਂ ਤੋਂ ਜਿਹੜੇ ਉੱਤੋਂ ਵਗਦੇ ਹਨ ਵੱਖਰੇ-ਵੱਖਰੇ ਹੋ ਜਾਣਗੇ ਅਤੇ ਉਹ ਇੱਕ ਢੇਰ ਹੋ ਕੇ ਖੜ੍ਹਾ ਹੋ ਜਾਣਗੇ।