Bible Punjabi
Verse: JOS.3.4

4ਪਰ ਤੁਹਾਡੇ ਅਤੇ ਉਹ ਦੇ ਵਿਚਕਾਰ ਮਿਣਤੀ ਦੇ ਦੋ ਕੁ ਹਜ਼ਾਰ ਹੱਥ ਦਾ ਫ਼ਾਸਲਾ ਹੋਵੇ ਅਤੇ ਉਹ ਦੇ ਨੇੜੇ ਨਾ ਜਾਇਓ ਤਾਂ ਜੋ ਤੁਸੀਂ ਉਹ ਰਾਹ ਨੂੰ ਜਿੱਥੋਂ ਦੀ ਤੁਸੀਂ ਤੁਰਨਾ ਹੈ ਜਾਣੋ ਇਸ ਲਈ ਕਿ ਤੁਸੀਂ ਅੱਜ ਤੋਂ ਪਹਿਲਾਂ ਉਸ ਰਾਹ ਤੋਂ ਕਦੀ ਨਹੀਂ ਲੰਘੇ।