Verse: JOS.3.7
7ਤਦ ਯਹੋਵਾਹ ਨੇ ਯਹੋਸ਼ੁਆ ਨੂੰ ਆਖਿਆ, ਅੱਜ ਦੇ ਦਿਨ ਮੈਂ ਸਾਰੇ ਇਸਰਾਏਲ ਦੇ ਵੇਖਦਿਆਂ ਤੈਨੂੰ ਵਡਿਆਈ ਦੇਣ ਦੀ ਸ਼ੁਰੂਆਤ ਕਰਾਂਗਾ ਇਸ ਲਈ ਕਿ ਉਹ ਜਾਣਨ ਕਿ ਜਿਵੇਂ ਮੈਂ ਮੂਸਾ ਦੇ ਸੰਗ ਸੀ ਤਿਵੇਂ ਮੈਂ ਤੇਰੇ ਸੰਗ ਵੀ ਹਾਂ।