Verse: JOS.7.1
ਅਕਾਨ ਦਾ ਪਾਪ
1ਪਰ ਇਸਰਾਏਲੀਆਂ ਨੇ ਚੜ੍ਹਾਵੇ ਦੀ ਚੀਜ਼ ਦੇ ਵਿਖੇ ਅਪਰਾਧ ਕੀਤਾ, ਕਿਉਂ ਜੋ ਜ਼ਰਹ ਦੇ ਪੜਪੋਤੇ, ਜ਼ਬਦੀ ਦੇ ਪੋਤੇ ਅਤੇ ਕਰਮੀ ਦੇ ਪੁੱਤਰ ਆਕਾਨ ਨੇ ਜਿਹੜਾ ਯਹੂਦਾਹ ਦੇ ਗੋਤ ਦਾ ਸੀ ਉਸ ਚੜ੍ਹਾਵੇ ਦੀ ਚੀਜ਼ ਵਿੱਚੋਂ ਕੁਝ ਲਿਆ ਅਤੇ ਯਹੋਵਾਹ ਦਾ ਕ੍ਰੋਧ ਇਸਰਾਏਲੀਆਂ ਉੱਤੇ ਭੜਕਿਆ।