Bible Punjabi
Verse: JOS.7.10

10ਤਦ ਯਹੋਵਾਹ ਨੇ ਯਹੋਸ਼ੁਆ ਨੂੰ ਆਖਿਆ, ਤੂੰ ਉੱਠ ਖਲੋ! ਕਿਉਂ ਮੂੰਹ ਪਰਨੇ ਪਿਆ ਹੈਂ?