Verse: JOS.7.14
14ਇਸ ਲਈ ਤੁਸੀਂ ਸਵੇਰ ਦੇ ਵੇਲੇ ਆਪੋ ਆਪਣੇ ਗੋਤਾਂ ਅਨੁਸਾਰ ਨੇੜੇ ਕੀਤੇ ਜਾਓਗੇ ਅਤੇ ਅਜਿਹਾ ਹੋਵੇਗਾ ਕਿ ਉਹ ਗੋਤ ਜਿਹ ਨੂੰ ਯਹੋਵਾਹ ਫੜ੍ਹੇਗਾ ਉਸ ਅਨੁਸਾਰ ਨੇੜੇ ਆਵੇ ਅਤੇ ਜਿਸ ਮੂੰਹੀ ਨੂੰ ਯਹੋਵਾਹ ਫੜ੍ਹੇਗਾ ਉਹ ਆਪਣੇ ਘਰਾਣਿਆਂ ਅਨੁਸਾਰ ਨੇੜੇ ਆਵੇ ਅਤੇ ਜਿਸ ਘਰਾਣੇ ਨੂੰ ਯਹੋਵਾਹ ਫੜ੍ਹੇਗਾ ਉਹ ਇੱਕ-ਇੱਕ ਕਰਕੇ ਨੇੜੇ ਆਵੇ।