Verse: JOS.7.2
2ਯਹੋਸ਼ੁਆ ਨੇ ਯਰੀਹੋ ਤੋਂ ਅਈ ਨੂੰ ਜਿਹੜੀ ਬੈਤ-ਆਵਨ ਦੇ ਕੋਲ ਬੈਤਏਲ ਦੇ ਚੜ੍ਹਦੀ ਵੱਲ ਹੈ ਮਨੁੱਖ ਭੇਜੇ ਅਤੇ ਉਹਨਾਂ ਨੂੰ ਆਖਿਆ, ਉਤਾਹਾਂ ਜਾ ਕੇ ਉਸ ਦੇਸ ਦੀ ਖ਼ੋਜ ਕੱਢ ਲਿਆਓ। ਉਸ ਤੋਂ ਬਾਅਦ ਉਹ ਮਨੁੱਖ ਗਏ ਅਤੇ ਅਈ ਦੀ ਖ਼ੋਜ ਕੱਢੀ।