Bible Punjabi
Verse: JOS.7.23

23ਉਹ ਉਹਨਾਂ ਨੂੰ ਤੰਬੂ ਵਿੱਚੋਂ ਕੱਢ ਕੇ ਯਹੋਸ਼ੁਆ ਅਤੇ ਸਾਰੇ ਇਸਰਾਏਲੀਆਂ ਦੇ ਸਾਹਮਣੇ ਲੈ ਆਏ ਅਤੇ ਉਹਨਾਂ ਨੂੰ ਯਹੋਵਾਹ ਦੇ ਸਨਮੁਖ ਰੱਖ ਦਿੱਤਾ।