Verse: JOS.7.26
26ਉਹਨਾਂ ਨੇ ਉਹ ਦੇ ਉੱਤੇ ਪੱਥਰਾਂ ਦਾ ਇੱਕ ਵੱਡਾ ਢੇਰ ਲਾ ਦਿੱਤਾ ਜਿਹੜਾ ਅੱਜ ਦੇ ਦਿਨ ਤੱਕ ਹੈ; ਤਦ ਯਹੋਵਾਹ ਦਾ ਕ੍ਰੋਧ ਸ਼ਾਂਤ ਹੋ ਗਿਆ। ਇਸ ਲਈ ਉਸ ਥਾਂ ਦਾ ਨਾਮ ਅੱਜ ਤੱਕ ਆਕੋਰ ਦੀ ਘਾਟੀ ਹੈ।