Verse: JOS.7.3
3ਉਹਨਾਂ ਨੇ ਯਹੋਸ਼ੁਆ ਕੋਲ ਵਾਪਿਸ ਆ ਕੇ ਉਹ ਨੂੰ ਆਖਿਆ, ਸਾਰੇ ਲੋਕ ਉਤਾਹਾਂ ਨਾ ਜਾਣ ਪਰ ਕੇਵਲ ਦੋ ਤਿੰਨ ਹਜ਼ਾਰ ਮਨੁੱਖ ਉਤਾਹਾਂ ਜਾ ਕੇ ਅਈ ਨੂੰ ਜਿੱਤ ਲੈਣ। ਸਾਰਿਆਂ ਲੋਕਾਂ ਨੂੰ ਭੇਜਣ ਦੀ ਖੇਚਲ ਨਾ ਕਰੋ ਕਿਉਂ ਜੋ ਉਹ ਥੋੜੇ ਹੀ ਹਨ।