Verse: JOS.7.5
5ਅਤੇ ਅਈ ਵਾਲਿਆਂ ਨੇ ਉਹਨਾਂ ਵਿੱਚੋਂ ਲੱਗਭੱਗ ਛੱਤੀ ਮਨੁੱਖ ਮਾਰ ਦਿੱਤੇ ਅਤੇ ਫਾਟਕ ਦੇ ਅੱਗੋਂ ਲੈ ਕੇ ਸਬਾਰੀਮ ਤੱਕ ਉਹਨਾਂ ਦੇ ਪਿੱਛੇ ਆਏ ਅਤੇ ਉਹਨਾਂ ਨੂੰ ਹਠਾੜ ਵਿੱਚ ਮਾਰਿਆ ਤਾਂ ਲੋਕਾਂ ਦੇ ਮਨ ਢੱਲ਼ ਗਏ ਅਤੇ ਪਾਣੀਓ ਪਾਣੀ ਹੋ ਗਏ।