Bible Punjabi
Verse: JOS.7.7

7ਯਹੋਸ਼ੁਆ ਨੇ ਆਖਿਆ, ਹਾਏ ਪ੍ਰਭੂ ਯਹੋਵਾਹ, ਕੀ ਤੂੰ ਇਹਨਾਂ ਲੋਕਾਂ ਨੂੰ ਇਸ ਕਾਰਨ ਯਰਦਨ ਤੋਂ ਪਾਰ ਲਿਆਇਆ ਹੈਂ ਕਿ ਅਮੋਰੀਆਂ ਦੇ ਹੱਥ ਵਿੱਚ ਸਾਨੂੰ ਦੇ ਕੇ ਸਾਡਾ ਸੱਤਿਆਨਾਸ ਕਰਾਏਂ? ਚੰਗਾ ਹੀ ਹੁੰਦਾ ਜੇ ਅਸੀਂ ਸਬਰ ਕਰਦੇ ਅਤੇ ਯਰਦਨ ਦੇ ਉਸ ਪਾਸੇ ਹੀ ਵੱਸੇ ਰਹਿੰਦੇ।