Bible Punjabi
Verse: JOS.9.1

ਗਿਬਓਨੀਆਂ ਦਾ ਧੋਖਾ

1ਇਸ ਤਰ੍ਹਾਂ ਹੋਇਆ ਕਿ ਜਦ ਹਿੱਤੀਆਂ, ਅਮੋਰੀਆਂ, ਕਨਾਨੀਆਂ, ਫ਼ਰਿੱਜ਼ੀਆਂ, ਹਿੱਵੀਆਂ ਅਤੇ ਯਬੂਸੀਆਂ ਦੇ ਸਾਰੇ ਰਾਜਿਆਂ ਨੇ ਸੁਣਿਆ ਜਿਹੜੇ ਯਰਦਨ ਤੋਂ ਪਾਰ ਪਰਬਤ ਵਿੱਚ ਅਤੇ ਹਠਾੜ ਉੱਤੇ ਅਤੇ ਵੱਡੇ ਸਮੁੰਦਰ ਦੇ ਸਾਰੇ ਕੰਢਿਆਂ ਉੱਤੇ ਲਬਾਨੋਨ ਦੇ ਸਾਹਮਣੇ ਸਨ।