Verse: LAM.1.11
11ਉਹ ਦੇ ਸਾਰੇ ਲੋਕ ਹਾਉਕੇ ਭਰਦੇ ਹਨ,
ਉਹ ਰੋਟੀ ਭਾਲਦੇ ਹਨ,
ਉਹਨਾਂ ਨੇ ਆਪਣੀਆਂ ਮਨਭਾਉਣੀਆਂ ਵਸਤਾਂ ਵੇਚ ਕੇ ਭੋਜਨ ਮੁੱਲ ਲਿਆ ਹੈ, ਤਾਂ ਜੋ ਉਹਨਾਂ ਦੀ ਜਾਨ ਵਿੱਚ ਜਾਨ ਆਵੇ।
ਹੇ ਯਹੋਵਾਹ, ਵੇਖ ਅਤੇ ਧਿਆਨ ਦੇ, ਕਿਉਂ ਜੋ ਮੈਂ ਤੁੱਛ ਹੋ ਗਈ ਹਾਂ!