Verse: LAM.1.12
12ਹੇ ਸਾਰੇ ਲੰਘਣ ਵਾਲਿਓ! ਕੀ ਇਹ ਤੁਹਾਡੇ ਲਈ ਕੁਝ ਨਹੀਂ ਹੈ?
ਧਿਆਨ ਦਿਓ ਅਤੇ ਵੇਖੋ, ਕੀ ਮੇਰੇ ਦੁੱਖ ਵਰਗਾ ਕੋਈ ਹੋਰ ਦੁੱਖ ਹੈ ਜੋ ਮੇਰੇ ਉੱਤੇ ਆਣ ਪਿਆ ਹੈ,
ਜਿਸ ਨੂੰ ਯਹੋਵਾਹ ਨੇ ਆਪਣੇ ਭੜਕਦੇ ਕ੍ਰੋਧ ਦੇ ਦਿਨ ਮੇਰੇ ਉੱਤੇ ਪਾਇਆ ਹੈ?