Verse: LAM.1.16
16ਇਹਨਾਂ ਗੱਲਾਂ ਦੇ ਕਾਰਨ ਮੈਂ ਰੋਂਦੀ ਹਾਂ,
ਮੇਰੀਆਂ ਅੱਖੀਆਂ ਤੋਂ ਪਾਣੀ ਵਗਦਾ ਹੈ,
ਕਿਉਂ ਜੋ ਮੇਰਾ ਤਸੱਲੀ ਦੇਣ ਵਾਲਾ ਮੈਥੋਂ ਦੂਰ ਹੈ, ਜਿਹੜਾ ਮੇਰੀ ਜਾਨ ਨੂੰ ਤਾਜ਼ਗੀ ਦਿੰਦਾ ਹੈ।
ਮੇਰੇ ਬੱਚੇ ਵਿਰਾਨ ਹੋ ਗਏ ਹਨ,
ਕਿਉਂ ਜੋ ਵੈਰੀ ਪਰਬਲ ਹੋ ਗਿਆ।
16ਇਹਨਾਂ ਗੱਲਾਂ ਦੇ ਕਾਰਨ ਮੈਂ ਰੋਂਦੀ ਹਾਂ,
ਮੇਰੀਆਂ ਅੱਖੀਆਂ ਤੋਂ ਪਾਣੀ ਵਗਦਾ ਹੈ,
ਕਿਉਂ ਜੋ ਮੇਰਾ ਤਸੱਲੀ ਦੇਣ ਵਾਲਾ ਮੈਥੋਂ ਦੂਰ ਹੈ, ਜਿਹੜਾ ਮੇਰੀ ਜਾਨ ਨੂੰ ਤਾਜ਼ਗੀ ਦਿੰਦਾ ਹੈ।
ਮੇਰੇ ਬੱਚੇ ਵਿਰਾਨ ਹੋ ਗਏ ਹਨ,
ਕਿਉਂ ਜੋ ਵੈਰੀ ਪਰਬਲ ਹੋ ਗਿਆ।